Tuesday, January 2, 2018

ਪਾਵਰਕਾਮ ਦੇ ਕਰਮਚਾਰੀਆਂ ਨੇ ਸਰਕਾਰ ਦੀ ਸਾੜੀ ਅਰਥੀ

ਸੰਗਰੂਰ,02 ਜਨਵਰੀ (ਸਪਨਾ ਰਾਣੀ) ਪੀ.ਐਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ ਉਤੇ ਅੱਜ ਪਾਵਰਕਾਮ ਦੇ ਕਰਮਚਾਰੀਆਂ ਨੇ ਡਵੀਜਨ ਦਫ਼ਤਰ ਸੰਗਰੂਰ ਅੱਗੇ ਪੰਜਾਬ ਸਰਕਾਰ ਦੀ ਅਰਥੀ ਸਾੜੀ। ਜੁਆਇੰਟ ਫੋਰਮ ਦੇ ਆਗੂਆਂ ਫਲਜੀਤ ਸਿੰਘ,ਰਘਵਿੰਦਰ ਸਿੰਘ,ਯਸਪਾਲ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਠਿੰਡਾ ਥਰਮਲ ਪਲਾਂਟ ਨੰੂ ਮੁਕੰਮਲ ਤੌਰ ਉਤੇ ਅਤੇ ਰੋਪੜ ਦੇ ਦੋ ਯੂਨਿਟ ਬੰਦ ਕਰਨ ਦਾ ਪੰ�

Read Full Story: http://www.punjabinfoline.com/story/28577