Thursday, January 25, 2018

ਇੰਟਰਨੈਸ਼ਨਲ ਪੰਥਕ ਦਲ ਵੱਲੋਂ ਪਿੰਡ ਸੂਰਤੀਆ ਵਿਖੇ ਲਗਾਇਆ ਸੱਤ ਰੋਜ਼ਾ ਦਸਤਾਰ ਸਿਖਲਾਈ ਕੈਂਪ

ਤਲਵੰਡੀ ਸਾਬੋ, 25 ਜਨਵਰੀ (ਗੁਰਜੰਟ ਸਿੰਘ ਨਥੇਹਾ)- ਦਮਦਮੀ ਟਕਸਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਦੀ ਸਰਪ੍ਰਸਤੀ ਵਿਚ ਜਥੇਬੰਦੀ ਇੰਟਰਨੈਸ਼ਨਲ ਪੰਥਕ ਦਲ ਵੱਲੋਂ ਕੀਤੇ ਜਾ ਰਹੇ ਧਰਮ ਪ੍ਰਚਾਰ ਕਾਰਜਾਂ ਤਹਿਤ 7 ਰੋਜ਼ਾ ਦਸਤਾਰ ਸਿਖਲਾਈ ਕੈਂਪ ਪੰਜਾਬ ਹਰਿਆਣਾ ਦੇ ਨੇੜਲੇ ਸਰਹੱਦੀ ਪਿੰਡ ਸੂਰਤੀਆ ਦੇ ਗੁਰਦੁਆਰਾ ਬਾਬਾ ਚੰਦ ਸਿੰਘ ਵਿਖੇ ਪ੍�

Read Full Story: http://www.punjabinfoline.com/story/28713