ਤਲਵੰਡੀ ਸਾਬੋ, 31 ਜਨਵਰੀ (ਗੁਰਜੰਟ ਸਿੰਘ ਨਥੇਹਾ)-ਖੇਤਰ ਦੇ ਪਿੰਡ ਮਲਕਾਣਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਨਿਵਾਸੀਆਂ ਵੱਲੋਂ ਪਹਿਲਾ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਸਮਾਜ ਸੇਵਾ ਨੂੰ ਸਮਰਪਿਤ ਪਿੰਡ ਦੇ ਖੂਨਦਾਨੀ ਸੱਜਣਾਂ ਵੱਲੋਂ 60 ਯੂਨਿਟ ਖੂਨ ਦਾਨ ਕੀਤਾ ਗਿਆ।\r\nਲਗਾਏ ਗਏ ਕੈਂਪ ਦੇ ਸਬੰਧ ਵਿੱਚ ਕੈਂਪ ਦੇ ਬੁਲਾਰੇ ਨੇ ਦੱਸਿਆ ਕਿ ਭ�