Tuesday, January 16, 2018

ਗੁਰੂ ਕਾਸ਼ੀ ਪਬਲਿਕ ਸਕੂਲ ਮਲਕਾਣਾ ਵਿੱਚ ਹੋਇਆ ਸਲਾਨਾ ਇਨਾਮ ਵੰਡ ਸਮਾਗਮ

ਤਲਵੰਡੀ ਸਾਬੋ, 16 ਜਨਵਰੀ (ਗੁਰਜੰਟ ਸਿੰਘ ਨਥੇਹਾ)- ਗੁਰੁ ਕਾਸ਼ੀ ਪਬਲਿਕ ਸਕੂਲ ਮਲਕਾਣਾ ਵਿੱਚ ਸਭਿਆਚਾਰਕ ਪ੍ਰੋਗਰਾਮ ਅਤੇ ਸਲਾਨਾ ਇਨਾਮ ਵੰਡ ਸਮਾਗਮ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ। ਇਸ ਸਮਾਰੋਹ ਮੌਕੇ ਡਾ. ਗੁਰਜਿੰਦਰ ਸਿੰਘ ਰੋਮਾਣਾ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ। ਸਮਾਗਮ ਦਾ ਉਦਘਾਟਨ ਡਾ. ਯਾਦਵਿੰਦਰ ਸਿੰਘ ਮੌੜ ਅਤੇ ਆਏ ਹੋਏ ਮਹਿਮਾਨਾਂ ਵਲੋਂ ਕੀਤਾ ਗਿਆ। ਪ੍ਰਿੰਸੀਪਲ ਜਗਜੀਵਨ

Read Full Story: http://www.punjabinfoline.com/story/28664