Monday, January 15, 2018

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਿਰਜ਼ੇਆਣਾ ਵਿਖੇ ਨਗਰ ਕੀਰਤਨ ਸਜਾਏ ਗਏ

ਤਲਵੰਡੀ ਸਾਬੋ, 15 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਮਿਰਜ਼ੇਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਕਮੇਟੀ ਅਤੇ ਪਿੰਡ ਦੇ ਸਹਿਯੋਗ ਨਾਲ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ ਜਿਸ ਵਿੱਚ ਸਾਰੀਆਂ ਸੰਗਤਾਂ ਨੇ ਪੂਰੇ ਜੋਸ਼ੋ-ਖਰੋਸ਼ ਨਾਲ ਨਾਲ ਹਾਜ਼ਰੀ ਭਰੀ। ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਕਰਵਾਏ ਗਏ ਸ੍�

Read Full Story: http://www.punjabinfoline.com/story/28654