Tuesday, January 23, 2018

ਮਾਤਾ ਸਾਹਿਬ ਕੌਰ ਕਾਲਜ ਤਲਵੰਡੀ ਸਾਬੋ ਵਿਖੇ ਇੱਕ ਰੋਜ਼ਾ ਧਾਰਮਿਕ ਸੈਮੀਨਾਰ ਦਾ ਆਯੋਜਨ

ਤਲਵੰਡੀ ਸਾਬੋ, 23 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ ਕਾਲਜ ਵਿਖੇ ਪ੍ਰਿੰਸੀਪਲ ਡਾ. ਕਵਲਜੀਤ ਕੌਰ ਦੀ ਯੋਗ ਅਗਵਾਈ ਵਿੱਚ ਇੱਕ ਰੋਜ਼ਾ ਧਾਰਮਿਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਡਾ. ਅਵੀਨਿੰਦਰਪਾਲ ਸਿੰਘ, ਐਡੀ. ਚੀਫ ਸਕੱਤਰ ਗੁਰੂ ਗੋਬਿੰ�

Read Full Story: http://www.punjabinfoline.com/story/28705