Friday, January 5, 2018

ਪਿੰਡ ਕਲਾਲਵਾਲਾ ਵਿੱਚ ਭੁਲੇਖੇ ਨਾਲ ਕੀਟਨਾਸ਼ਕ ਦਵਾਈ ਪੀਣ ਨਾਲ ਨੌਜਵਾਨ ਦੀ ਮੌਤ

ਤਲਵੰੰਡੀ ਸਾਬੋ, 5 ਜਨਵਰੀ (ਗੁਰਜੰਟ ਸਿੰਘ ਨਥੇਹਾ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਕਲਾਲਵਾਲਾ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਦੇ ਦਲਿਤ ਪਰਿਵਾਰ ਨਾਲ ਸਬੰਧਿਤ ਇੱਕ ਨੌਜਵਾਨ ਵੱਲੋਂ ਭੁਲੇਖੇ ਨਾਲ ਕੀਟਨਾਸ਼ਕ ਦਵਾਈ ਪੀਣ ਕਰਕੇ ਉਸਦੀ ਦੀ ਮੌਤ ਹੋ ਗਈ। \r\nਇਸ ਸਬੰਧੀ ਪਿੰਡ ਦੇ ਮੋਹਤਬਰ ਆਗੂਆਂ ਨੇ ਦੱਸਿਆ ਕਿ ਦਲਿਤ ਪਰਿਵਾਰ ਨਾਲ ਸਬੰਧਿਤ ਬਲਵੰਤ ਸਿੰਘ ਦੇ ਜਗਜੀਤ ਸਿੰਘ ਤੇ

Read Full Story: http://www.punjabinfoline.com/story/28589