Saturday, January 13, 2018

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

ਧੂਰੀ 12 ਜਨਵਰੀ ( ਮਹੇਸ ਜਿੰਦਲ) ਦੇਰ ਸ਼ਾਮ ਪਿੰਡ ਲੱਡਾ ਵਿਖੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਘਟਨਾ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਛੱਜੂ ਸਿੰਘ (57) ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਬਨਭੌਰਾ ਆਪਣੇ ਮੋਟਰਸਾਈਕਲ ਤੇ ਆਪਣੇ ਇੱਕ ਦੋਸਤ ਵੱਲੋਂ ਰੱਖੇ ਲੋਹੜੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਿੰਡ ਕਾਂਝਲਾ ਨੂੰ ਜਾ ਰਿਹਾ ਸੀ। ਅਤੇ ਪਿੰਡ ਲੱਡਾ ਵਿ�

Read Full Story: http://www.punjabinfoline.com/story/28637