ਤਲਵੰਡੀ ਸਾਬੋ, 11 ਜਨਵਰੀ (ਗੁਟਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੀ ਐਂਮਰਜੈਂਸੀ ਸਰਵਿਸ ਵਾਲੇ ਪਾਸੇ ਦਾ ਇੱਕ ਗੇਟ ਬੰਦ ਕਰ ਦਿੱਤੇ ਜਾਣ ਕਾਰਨ ਜਿੱਥੇ ਹਸਪਤਾਲ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਉਠਾਉਣੀ ਪੈ ਰਹੀ ਹੈ ਉੱਥੇ ਨਗਰ ਦੇ ਆਜਾਦ ਕੌਂਸਲਰ ਨੇ ਸਿਹਤ ਮੰਤਰੀ ਸਮੇਤ ਉੱਚ ਅਧਿਕਾਰੀਆਂ ਨੂੰ ਪੱਤਰ ਭੇਜ ਕੇ ਗੇਟ ਖੋਲਣ ਦੀ ਮੰਗ ਕੀਤੀ ਹੈ। ਜਾਣਕਾ�