Sunday, January 21, 2018

ਮੁਸਲਿਮ ਭਾਈਚਾਰੇ ਨੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਮੁਲਾਕਾਤ, ਬੀਬਾ ਬਾਦਲ ਨੇ ਕਬਰਸਤਾਨ ਲਈ ਦੋ ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਤਲਵੰਡੀ ਸਾਬੋ, 21 ਜਨਵਰੀ (ਗੁਰਜੰਟ ਸਿੰਘ ਨਥੇਹਾ)- ਅੱਜ ਇੱਕ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਤਲਵੰਡੀ ਸਾਬੋ ਪੁੱਜੇ ਕੇਂਦਰੀ ਫੂਡ ਅਤੇ ਪ੍ਰਾਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਸਿਲਮ ਭਾਈਚਾਰੇ ਦੇ ਇੱਕ ਵਫਦ ਨੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਸੁਖਬੀਰ ਸਿੰਘ ਚੱਠਾ ਰਾਂਹੀ ਮੁਸਲਿਮ ਆਗੂ ਬਲਵੀਰ ਖਾਂ ਦੀ ਅਗਵਾਈ ਵਿੱਚ ਮੁਲਾਕਾਤ ਕੀਤੀ। ਮੁਸਲਿਮ ਵਫਦ ਨੇ ਬੀਬਾ ਬਾ�

Read Full Story: http://www.punjabinfoline.com/story/28692