Wednesday, January 17, 2018

ਸ਼ਹਿਰ ਅੰਦਰ ਪਾਬੰਧੀਸ਼ੁਦਾ ਚਾਈਨਾ ਡੋਰ ਖੁੱਲੇ੍ਹਆਮ ਵਿੱਕ ਰਹੀ ਹੈ,ਪੁਲਿਸ ਦੀ ਕਾਰਗੁਜਾਰੀ ਸ਼ੱਕ ਦੇ ਘੇਰੇ ’ਚ

ਧੂਰੀ,17 ਜਨਵਰੀ (ਮਹੇਸ਼ ਜਿੰਦਲ) ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੀਆਂ ਧਜੀਆਂ ਉ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਪਾਬੰਧੀ ਦੇ ਬਾਅਦ ਵੀ ਸ਼ਹਿਰ 'ਚ ਸ਼ਰੇਆਮ ਚਾਈਨਾ ਡੋਰ ਵੇਚੀ ਜਾ ਰਹੀ ਹੈ। ਪ੍ਰੰਤੂ ਧੂਰੀ ਸ਼ਹਿਰ ਅੰਦਰ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾ ਦੀਆਂ ਧੱਜੀਆਂ ਉੜਾਈਆਂ ਜਾ ਰਹੀਆਂ ਹਨ। ਆਪਣੇ ਨਿੱਜੀ ਲਾਭ ਲਈ ਦੁਕਾਨਦਾਰ ਲੋਕਾਂ ਦੀ ਜਾਨ ਖਤਰੇ 'ਚ ਪਾ ਕੇ ਚਾਈਨਾ ਡੋਰ ਸ਼ਰੇਆਮ ਵੇਚ ਰਹੇ ਹਨ ਉੱਥ

Read Full Story: http://www.punjabinfoline.com/story/28671