Monday, January 8, 2018

ਖੁਸ਼ਬਾਜ ਜਟਾਣਾ ਦੇ ਯਤਨਾਂ ਸਦਕਾ ਪਿਛਲੇ ਸਮੇਂ ਵਿੱਚ ਮਿਲੀ ਦੋ ਕਰੋੜ ਰੁਪਏ ਦੀ ਗ੍ਰਾਂਟ ਨਾਲ ਵਿਕਾਸ ਕਾਰਜ ਹੋਏ ਆਰੰਭ

ਤਲਵੰਡੀ ਸਾਬੋ, 8 ਜਨਵਰੀ (ਗੁਰਜੰਟ ਸਿੰਘ ਨਥੇਹਾ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਵਿਕਾਸ ਲਈ ਨਗਰ ਪੰਚਾਇਤ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ਯਤਨਾਂ ਸਦਕਾ ਮਿਲੀ ਦੋ ਕਰੋੜ ਰੁਪਏ ਦੀ ਗ੍ਰਾਂਟ ਨਾਲ ਹੁਣ ਵਿਕਾਸ ਕਾਰਜ ਆਰੰਭ ਦਿੱਤੇ ਗਏ ਹਨ। ਜਿਸਦੇ ਤਹਿਤ ਅੱਜ ਵਾਰਡ ਨੰ: 3 ਅਤੇ 4 ਵਿੱਚ ਸੜਕਾਂ ਅਤੇ ਰਸਤਿਆਂ ਦੇ ਕਿਨਾਰੇ ਇੰਟਰਲੌਕ ਟਾਈਲਾਂ ਲਾਉਣ ਦ

Read Full Story: http://www.punjabinfoline.com/story/28606