Tuesday, January 30, 2018

ਪਿੰਡਾਂ ਦੇ ਗੁਰੂਘਰਾਂ ਲਈ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਭੇਜੇ

ਤਲਵੰਡੀ ਸਾਬੋ, 30 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਲਵਾ ਖੇਤਰ ਵਿੱਚ ਆਰੰਭੀ ਧਰਮ ਪ੍ਰਚਾਰ ਲਹਿਰ ਦੇ ਨਾਲ ਨਾਲ ਹੀ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸਾਂਭ ਸੰਭਾਲ ਦਾ ਕਾਰਜ ਵੀ ਚਲਾਇਆ ਜਾ ਰਿਹਾ ਹੈ। ਇਸੇ ਲੜੀ ਵਿੱਚ ਸ਼੍ਰੋਮਣੀ ਕਮੇਟੀ ਦੇ ਹਲਕਾ ਬੱਲੂਆਣਾ ਦੇ ਕਈ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਗੁਰੁ ਗ੍ਰ�

Read Full Story: http://www.punjabinfoline.com/story/28733