Wednesday, January 10, 2018

ਮਾਲਵਾ ਵੈੱਲਫੇਅਰ ਕਲੱਬ ਦੇ ਗਗਨਦੀਪ ਸਿੰਘ ਸਿੱਧੂ ਨੂੰ ਸਦਮਾ ਦਾਦੇ ਦਾ ਦਿਹਾਂਤ

ਰਾਮਾਂ ਮੰਡੀ,੧੦ ਜਨਵਰੀ(ਤਰਸੇਮ ਸਿੰਘ ਬੁੱਟਰ) ਇੱਥੋਂ ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਦੇ ਮਾਲਵਾ ਵੈੱਲਫੇਅਰ ਕਲੱਬ ਦੇ ਸਰਗਰਮ ਆਗੂ ਗਗਨਦੀਪ ਸਿੰਘ ਸਿੱਧੂ ਪੁੱਤਰ ਜੀਤ ਸਿੰਘ ਸਿੱਧੂ ਨੂੰ ਉਸ ਵੇਲ਼ੇ ਸਦਮਾ ਲੱਗਾ ਜਦੋਂ ਉਹਨਾਂ ਦੇ ਬਾਬਾ ਜੀ ਸਰਦਾਰ ਵਰਿਆਮ ਸਿੰਘ ਸਿੱਧੂ (੯੬) ਆਪਣੇ ਸੁਆਸਾਂ ਦੀ ਪੂੰਜੀ ਭੋਗਦੇ ਹੋਏ ਇਸ ਫ਼ਾਨੀ ਸੰਸਾਰ ਤੋਂ ਰੁਖ਼ਸਤ ਹੋ ਗਏ।ਸਾਦੀ ਰਹਿਣੀ-ਬਹਿਣੀ,ਸਾਊ ਸੁਭਾਅ ਅਤ

Read Full Story: http://www.punjabinfoline.com/story/28626