Wednesday, January 17, 2018

ਸਰਕਾਰੀ ਹਾਈ ਸਕੂਲ ਬਹਿਮਣ ਜੱਸਾ ਸਿੰਘ ਵਿਖੇ ਟ੍ਰੈਫਿਕ ਸੈਮੀਨਾਰ ਆਯੋਜਿਤ

ਤਲਵੰਡੀ ਸਾਬੋ, 17 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਬਹਿਮਣ ਜੱਸਾ ਸਿੰਘ ਦੇ ਸਰਕਾਰੀ ਹਾਈ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਤੋਂ ਜਾਣੂੰ ਕਰਾਵਉਣ ਦੇ ਮਕਸਦ ਤਹਿਤ ਸਕੂਲ ਅੰਦਰ ਟ੍ਰੈਫਿਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਸ. ਹਾਕਮ ਸਿੰਘ ਨੇ ਮੁੱਖ ਬੁਲਾਰੇ ਦੇ ਤੌਰ \'ਤੇ ਹਾਜ਼ਰੀ ਭਰੀ। ਇਸ ਮੌਕੇ ਹਾ�

Read Full Story: http://www.punjabinfoline.com/story/28673