Thursday, January 11, 2018

ਸਿੰਚਾਈ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਖੁਸ਼ਬਾਜ ਜਟਾਣਾ ਨੇ ਕੀਤੀ ਕੈਬਨਿਟ ਮੰਤਰੀ ਰਾਣਾ ਗੁਰਜੀਤ ਨਾਲ ਮੁਲਾਕਾਤ

ਤਲਵੰਡੀ ਸਾਬੋ, 11 ਜਨਵਰੀ (ਗੁਰਜੰਟ ਸਿੰਘ ਨਥੇਹਾ)- ਟੇਲ \'ਤੇ ਪੈਂਦੇ ਪਿੰਡਾਂ ਨੂੰ ਸਿੰਚਾਈ ਸਬੰਧੀ ਪੇਸ਼ ਆ ਰਹੀ ਮੁਸ਼ਕਿਲਾਂ ਅਤੇ ਬਿਜਲੀ ਦੀਆਂ ਕਈਆਂ ਸਮੱਸਿਆਵਾਂ ਦੇ ਹੱਲ ਲਈ ਹਲਕੇ ਦੇ ਕਾਂਗਰਸ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਸੂਬੇ ਦੇ ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਉਕਤ ਮੁਸ਼ਕਿਲਾਂ ਤੋਂ ਜਾਣੂੰ ਕਰਵਾ ਕੇ ਜਲਦ ਹੱਲ ਦੀ ਅਪੀਲ ਕੀਤੀ। ਉਕਤ ਮ�

Read Full Story: http://www.punjabinfoline.com/story/28632