ਰਾਮਾਂ ਮੰਡੀ,26 ਜਨਵਰੀ(ਤਰਸੇਮ ਸਿੰਘ ਬੁੱਟਰ)ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕਲ ਨੰਦਗੜ੍ਹ ਵਿਖੇ ਪ੍ਰਿੰਸੀਪਲ ਅਮਨਦੀਪ ਕੌਰ ਦੀ ਦਿਸ਼ਾ-ਨਿਰਦੇਸ਼ਨਾਂ \'ਚ ਭਾਰਤੀ ਚੋਣ ਕਮਿਸ਼ਨ ਦੀਆਂ ਹਿਦਾਇਤਾਂ \'ਤੇ ਅੱਠਵਾਂ ਕੌਮੀ ਵੋਟਰ ਦਿਵਸ ਮਨਾਇਆ ਗਿਆ।ਲੈਕਚਰਾਰ ਸ਼ਵੇਤਾ ਰਾਣੀ ਦੀ ਅਗਵਾਈ \'ਚ ਸਕੂਲ ਦੇ ਯੁਵਕਾਂ ਨੇ ਵੋਟ ਦੇ ਅਧਿਕਾਰ ਸਬੰਧੀ ਪ੍ਰਣ ਲਿਆ।ਲੈਕਚਰਾਰ ਤਰਸੇਮ ਸਿੰਘ