Wednesday, January 31, 2018

ਸਰਕਾਰ ਦੀ ਪੰਜਾਬੀ ਭਾਸ਼ਾ ਵਿਰੋਧੀ ਨੀਤੀ ਖਿਲਾਫ਼ ਭਾਸ਼ਾ ਭਵਨ ਪਟਿਆਲ਼ਾ ਵਿਖੇ ਧਰਨਾ ਦੇਣ ਦਾ ਐਲਾਨ

ਧੂਰੀ,31 ਜਨਵਰੀ (ਮਹੇਸ਼ ਜਿੰਦਲ) ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ: ਦੀ ਚੁਣੀ ਹੋਈ ਕਮੇਟੀ, ਰਾਜ ਮੁਖੀਆਂ ਅਤੇ ਜ਼ਿਲਾ ਮੁਖੀਆਂ ਦੀ ਮੀਟਿੰਗ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਸਭਾ ਦੇ ਪ੍ਰਧਾਨ ਡਾ. ਤੇਜਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਨੁਮਾਇੰਦਿਆਂ ਨੇ ਭਾਗ ਲਿਆ। ਸਭਾ ਦੀ ਭਰਵੀਂ ਮੀਟਿੰਗ ਵਿੱਚ ਸਰਬਸੰਮਤੀ ਨ�

Read Full Story: http://www.punjabinfoline.com/story/28736