ਤਲਵੰਡੀ ਸਾਬੋ, 6 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਦੇ ਪਿੰਡ ਲਹਿਰੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਨਵਚੇਤਨ ਪੁਸਤਕ ਭੰਡਾਰ ਬਰਗਾੜੀ ਦੇ ਸਹਿਯੋਗ ਨਾਲ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਸਕੂਲੀ ਵਿਦਿਆਰਥੀਆਂ ਅਤੇ ਸਟਾਫ ਨੇ ਬੜੇ ਚਾਅ ਅਤੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਸਕੂਲ ਦੇ ਪੰਜਾਬੀ ਅਧਿਆਪਕ ਸ. ਜਗਬੀਰ ਸਿੰਘ ਨੇ ਦੱ