Wednesday, January 31, 2018

ਕਨੇਡਾ ਦੀ ਨਾਮੀ ਕਰੈਂਡਲ ਯੂਨੀਵਰਸਿਟੀ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਚਕਾਰ ਵਿਸ਼ੇਸ਼ ਵਿੱਦਿਅਕ ਸਮਝੌਤਾ

ਤਲਵੰਡੀ ਸਾਬੋ, 31 ਜਨਵਰੀ (ਗੁਰਜੰਟ ਸਿੰਘ ਨਥੇਹਾ)- ਕਨੇਡਾ ਦੇ ਸੂਬੇ ਨਿਊ ਬ੍ਰੰਸਵਿੱਕ ਵਿਖੇ ਸਥਿਤ ਪ੍ਰਸਿੱਧ ਕਰੈਂਡਲ ਯੂਨੀਵਰਸਿਟੀ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਇੱਕ ਨਿਵੇਕਲੇ ਸਮਝੌਤੇ ਦੇ ਸੰਬੰਧ ਵਿੱਚ ਦੌਰਾ ਕੀਤਾ। ਵਫ਼ਦ ਦੀ ਅਗਵਾਈ ਕਰੈਂਡਲ ਯੂਨੀਵਰਸਿਟੀ ਦੇ ਪਰੈਜੀਡੈਂਟ ਡਾ. ਬਰੂਸ ਫਾਸਟ ਕਰ ਰਹੇ ਸਨ। ਵਫ਼ਦ ਦੇ ਹੋਰਨਾਂ ਮੈਂਬਰਾਂ ਵਿੱ�

Read Full Story: http://www.punjabinfoline.com/story/28741