Tuesday, January 30, 2018

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਅਤੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ ਵੀ ਸਾਂਝੇ ਤੌਰ 'ਤੇ ਕੀਤਾ ਗਿਆ ਸਮਾਗਮ, ਲਾਇਆ ਤਿੰਨ ਰੋਜ਼ਾ ਐਨ. ਐਸ. ਐਸ ਕੈਂਪ

ਤਲਵੰਡੀ ਸਾਬੋ, 30 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵੱਲੋਂ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਤਲਵੰਡੀ ਸਾਬੋ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਐਨ.ਐਸ.ਐਸ ਕੈਂਪ ਦਾ ਪਿੰਡ ਮਲਕਾਣਾ ਵਿਖੇ ਆਯੋਜਨ ਕੀਤਾ ਗਿਆ ਜਿਸ ਲਈ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਕੌਰ ਦੇ ਸਹਿਯੋਗ ਸਦਕਾ ਕਾਲਜ ਦੇ ਐਨ.ਐਸ.ਐਸ ਵਿਭਾਗ ਵੱਲੋਂ ਮਲਕਾਣਾ ਪਿੰਡ ਨੂੰ ਗੋਦ ਗਿਆ। ਮਾਤਾ ਸਾਹਿਬ �

Read Full Story: http://www.punjabinfoline.com/story/28732