Sunday, January 21, 2018

ਦਲਿਤ ਪਰਿਵਾਰ ਨੂੰ ਗੁਰਦੁਆਰੇ `ਚ ਭੋਗ ਨਾ ਪਾਉਣ ਦੇਣ ਵਾਲਿਆਂ `ਤੇ ਹੋਵੇਗੀ ਸਖਤ ਕਾਰਵਾਈ : ਲੌਂਗੋਵਾਲ

ਧੂਰੀ,21 ਜਨਵਰੀ (ਮਹੇਸ਼ ਜਿੰਦਲ) ਧੂਰੀ ਦੇ ਮਾਨਵਾਲਾ ਪਿੰਡ `ਚ ਇਕ ਦਲਿਤ ਪਰਿਵਾਰ ਨੂੰ ਗੁਰਦੁਆਰੇ `ਚ ਭੋਗ ਨਾ ਪਾਉਣ ਦੇਣ ਦਾ ਮਾਮਲਾ ਗਰਮਾ ਗਿਆ ਹੈ। ਮੀਡੀਆ `ਚ ਮਾਮਲਾ ਆਉਣ ਤੋਂ ਬਾਅਦ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮਾਨਵਾਲਾ ਪਹੁੰਚੇ ਤੇ ਉਨ੍ਹਾਂ ਨੇ ਪਰਿਵਾਰ ਨਾਲ ਮੀਟਿੰਗ ਕਰ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦਾ ਵਿਸ਼ਵਾਸ ਦਿਵਾਇਆ। ਰਾਜੋਆਣਾ ਦੀ ਫਾਂਸੀ ਦੀ ਸਜ਼ਾ `ਤੇ ਉਨ�

Read Full Story: http://www.punjabinfoline.com/story/28689