Tuesday, January 9, 2018

ਸ਼ਹੀਦ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਤਲਵੰਡੀ ਸਾਬੋ ਵੱਲੋਂ ਲੋੜਵੰਦ ਬੱਚਿਆਂ ਨੂੰ ਵੰਡੀਆਂ ਜੁਰਾਬਾਂ

ਤਲਵੰਡੀ ਸਾਬੋ, 9 ਜਨਵਰੀ (ਗੁਰਜੰਟ ਸਿੰਘ ਨਥੇਹਾ)- ਗਰੀਬ ਅਤੇ ਲੋੜਵੰਦ ਲੋਕਾਂ ਦਾ ਮਸੀਹਾ ਬਣੇ ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਤਲਵੰਡੀ ਸਾਬੋ ਵੱਲੋਂ ਅੱਜ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਸਰਦੀ ਤੋਂ ਬਚਣ ਲਈ ਗਰਮ ਜੁਰਾਬਾਂ ਦੀ ਵੰਡ ਕੀਤੀ ਗਈ। ਟਰੱਸਟ ਦੇ ਸੇਵਾਦਾਰ ਭਾਈ ਦਵਿੰਦਰ ਸਿੰਘ ਡੀ ਸੀ ਨੇ ਦੱਸਿਆ ਕਿ ਉਹਨਾਂ ਦ�

Read Full Story: http://www.punjabinfoline.com/story/28615