Friday, January 5, 2018

ਮਾਲਵਾ ਵੈੱਲਫੇਅਰ ਕਲੱਬ ਵੱਲੋਂ ਗੁਰਦਾਸ ਮਾਨ ਦਾ ਜਨਮ ਦਿਨ ਮਨਾਇਆ ਗਿਆ

ਰਾਮਾਂ ਮੰਡੀ,05 ਜਨਵਰੀ( ਤਰਸੇਮ ਸਿੰਘ ਬੁੱਟਰ)ਸਮਾਜ ਸੇਵਾ ਵਿੱਚ ਸਰਗਰਮ ਮਾਲਵਾ ਵੈੱਲਫੇਅਰ ਕਲੱਬ ਬੰਗੀ ਨਿਹਾਲ ਸਿੰਘ ਵੱਲੋਂ ਸੰਸਾਰ ਪ੍ਰਸਿੱਧ ਫ਼ਨਕਾਰ,ਸ਼ਾਇਰ ਤੇ ਅਦਾਕਾਰ ਗੁਰਦਾਸ ਮਾਨ ਦਾ ਜਨਮ ਸਾਦੇ ਪਰ ਪ੍ਰਭਾਵਸ਼ਾਲੀ ਤਰੀਕੇ ਨਾਲ਼ ਮਨਾਇਆ ਗਿਆ।ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਬੁੱਟਰ ਨੇ ਗੁਰਦਾਸ ਮਾਨ ਦੀ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਨੂੰ ਦੇਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਪ੍�

Read Full Story: http://www.punjabinfoline.com/story/28592