Tuesday, January 16, 2018

ਕਾਂਗਰਸ ਹਲਕਾ ਸੇਵਾਦਾਰ ਖੁਸ਼ਬਾਜ ਜਟਾਣਾ ਨੇ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

ਤਲਵੰਡੀ ਸਾਬੋ, 16 ਜਨਵਰੀ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ਯਤਨਾਂ ਸਦਕਾ ਤਲਵੰਡੀ ਸਾਬੋ ਨਗਰ ਨੂੰ ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ 2 ਕਰੋੜ ਰੁਪਏ ਦੀ ਰਾਸ਼ੀ ਨਾਲ ਬੀਤੇ ਦਿਨਾਂ ਤੋਂ ਨਗਰ ਪੰਚਾਇਤ ਤਲਵੰਡੀ ਸਾਬੋ ਵੱਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਅੱਜ ਸ. ਜਟਾਣਾ ਵਿਸ਼ੇਸ ਤੌ

Read Full Story: http://www.punjabinfoline.com/story/28666