ਤਲਵੰਡੀ ਸਾਬੋ, 5 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਗਰ ਪੰਚਾਇਤ ਤਲਵੰਡੀ ਸਾਬੋ ਦੇ ਪ੍ਰਧਾਨ ਦੀ ਚੋਣ ਵਿਵਾਦਾਂ ਵਿੱਚ ਘਿਰਦੀ ਨਜਰ ਆ ਰਹੀ ਹੈ ਜਿਸ ਕਰਕੇ ਅਜੇ ਤੱਕ ਚੋਣਾਂ ਵਿੱਚ ਚੁਣੇ ਗਏ ਕੌਸਲਰਾਂ ਵਿੱਚੋਂ ਪ੍ਰਧਾਨ ਚੁਣਨ ਦੀ ਪ੍ਰਕਿਰਿਆ ਸਿਰੇ ਨਾ ਚੜ੍ਹਾ ਕੇ ਪ੍ਰਧਾਨ ਦੀ ਚੋਣ ਨਹੀਂ ਕੀਤੀ ਗਈ। ਇੱਥੇ ਦੱਸਣਾ ਬਣਦਾ ਹੈ ਕਿ 15ਵਾਰਡਾਂ ਵਾਲੇ ਤਲਵੰਡੀ ਸਾਬੋ ਦੀ ਨਗਰ ਪੰਚਾਇਤ ਵਿੱਚ 13 ਕੌਸਲਰ ਕਾਂ