Friday, January 19, 2018

ਕੈਂਸਰ ਦੀ ਬਿਮਾਰੀ ਨੂੰ ਰੋਕਣ ਲਈ ਐੱਨ.ਆਰ.ਆਈਜ਼ ਦਾ ਉਪਰਾਲਾ

ਸੰਗਰੂਰ,18 ਜਨਵਰੀ ( ਸਪਨਾ ਰਾਣੀ) ਪੰਜਾਬ ਵਿਚ ਫੈਲ ਰਹੀ ਕੈਂਸਰ ਦੀ ਬਿਮਾਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਐਨ.ਆਰ.ਆਈਜ਼ ਤੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਵੱਖ-ਵੱਖ ਪਿੰਡਾਂ ਵਿਚ ਕੈਂਸਰ ਦੀ ਜਾਂਚ ਅਤੇ ਜਾਗਰੂਕਤਾ ਲਈ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ | ਇਸੇ ਤਹਿਤ ਪਿੰਡ ਬਡਰੁੱਖਾਂ ਵਿਚ 20 ਜਨਵਰੀ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ | ਹਰਭਜਨ ਸਿੰਘ ਕੈਨੇਡਾ ਤ�

Read Full Story: http://www.punjabinfoline.com/story/28683