Tuesday, January 16, 2018

ਬਰਨਾਲਾ ਦੀ ਪਹਿਲੀ ਬਰਸੀ ਮੌਕੇ ਹੋਵੇਗਾ ਸ਼ਕਤੀ ਪ੍ਰਦਰਸ਼ਨ

ਧੂਰੀ,16 ਜਨਵਰੀ (ਮਹੇਸ਼ ਜਿੰਦਲ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਪਹਿਲੀ ਬਰਸੀ 21 ਜਨਵਰੀ ਨੂੰ ਨਵਾਂ ਬੱਸ ਸਟੈਂਡ ਰੋਡ,ਮਾਤਾ ਪ੍ਰਧਾਨ ਕੌਰ ਗੁਰਦੁਆਰਾ ਸਾਹਿਬ ਬਰਨਾਲਾ ਵਿਖੇ ਮਨਾਈ ਜਾ ਰਹੀ ਹੈ ਜਿਸ ਦੀਆਂ ਤਿਆਰੀਆਂ ਵੱਜੋਂ ਸ਼੍ਰੋਮਣੀ ਅਕਾਲੀ ਦਲ ਦੇ ਧੁਰੇ ਨਾਲ ਜੁੜੇ ਵਰਕਰਾਂ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਚੁੱਕਿਆ ਹੈ। ਇਹ ਖੁਲਾਸਾ ਕਰਦਿਆ�

Read Full Story: http://www.punjabinfoline.com/story/28660