Wednesday, January 10, 2018

ਐੱਸ ਡੀ ਓ ਦੇ ਅੜੀਅਲ ਰਵੱਈਏ ਖਿਲਾਫ ਸੀਵਰੇਜ ਵਰਕਰਾਂ ਨੇ ਕੀਤੀ ਰੋਸ ਰੈਲੀ

ਤਲਵੰਡੀ ਸਾਬੋ, 10 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸੀਵਰੇਜ ਬੋਰਡ ਪੰਜਾਬ ਦੇ ਸਥਾਨਕ ਐੱਸ ਡੀ ਓ ਵੱਲੋਂ ਸੀਵਰੇਜ ਕਾਮਿਆਂ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਏ ਬੇਹੱਦ ਅੜੀਅਲ ਰਵੱਈਏ ਖਿਲਾਫ ਅੱਜ ਪੀ ਡਵਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਵੱਲੋਂ ਬ੍ਰਾਂਚ ਚੇਅਰਮੈਨ ਗੁਰਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਐਸ ਡੀ ਓ ਸੀਵਰੇਜ ਬੋਰਡ ਤਲਵੰਡੀ ਸਾਬੋ ਦੇ �

Read Full Story: http://www.punjabinfoline.com/story/28622