Thursday, January 4, 2018

ਧੂਰੀ-ਬਰਨਾਲਾ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਲਗਾਏ ਜਾਣ ਵਾਲੇ ਧਰਨੇ ਦੀ ਸਫ਼ਲਤਾ ਲਈ ਪਿੰਡਾਂ ’ਚ ਕੀਤਾ ਝੰਡਾ ਮਾਰਚ

ਧੂਰੀ,04 ਜਨਵਰੀ (ਮਹੇਸ਼ ਜਿੰਦਲ) ਲੋਕ ਸੰਘਰਸ਼ ਐਕਸ਼ਨ ਕਮੇਟੀ ਹਲਕਾ ਧੂਰੀ ਵੱਲੋਂ ਲੰਮੇ ਸਮੇਂ ਤੋਂ ਟੁੱਟ-ਭੱਜ ਤੇ ਖਸਤਾ ਹਾਲਤ ਦਾ ਸ਼ਿਕਾਰ ਚੱਲੀ ਆ ਰਹੀ ਧੂਰੀ-ਬਰਨਾਲਾ ਸੜਕ ਨੂੰ ਬਣਾਉਣ ਦੀ ਮੰਗ ਨੂੰ ਲੈ ਕੇ 5 ਜਨਵਰੀ ਨੂੰ ਧੂਰੀ ਵਿਖੇ ਦਿੱਤੇ ਜਾਣ ਵਾਲੇ ਰੋਸ ਧਰਨੇ ਦੀ ਸਫਲਤਾ ਲਈ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਲਾਮਬੰਦ ਕਰਨ ਵਾਸਤੇ ਅੱਜ ਐਕਸ਼ਨ ਕਮੇਟੀ ਦੇ ਕਨਵੀਨਰ ਜਰਨੈਲ ਸਿੰਘ ਜਹਾਂਗੀਰ ਦੀ

Read Full Story: http://www.punjabinfoline.com/story/28586