Wednesday, January 10, 2018

ਮੁਲਾਜ਼ਮਾਂ ਨੇ ਕੀਤੀ ਰੋਸ ਰੈਲੀ

ਸੰਗਰੂਰ,10 ਜਨਵਰੀ (ਸਪਨਾ ਰਾਣੀ) ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਜੋਨ ਸੰਗਰੂਰ ਵਲੋਂ ਸੰਗਰੂਰ ਵਿਖੇ ਰੈਲੀ ਕੀਤੀ ਗਈ ਜਿਸ ਵਿਚ ਵਿਸ਼ੇਸ਼ ਤੌਰ ਉੱਤੇ ਪ.ਸ.ਸ.ਫ. ਦੇ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਬੀਹਲਾ ਅਤੇ ਦਰਸ਼ਨ ਸਿੰਘ ਰੋਗਲਾ ਸ਼ਾਮਲ ਹੋਏ | ਰੈਲੀ ਨੂੰ ਸੰਬੋਧਨ ਕਰਦਿਆਂ ਸਾਥੀ ਕਰਮਜੀਤ ਸਿੰਘ ਬੀਹਲਾ ਅਤੇ ਦਰਸ਼ਨ ਸਿੰਘ ਰੋਗਲਾ ਨੇ ਕਿਹਾ ਕਿ ਜਿਹੜੀ ਪੰਜਾਬ ਸਰਕਾਰ ਵੋਟਾਂ ਤ

Read Full Story: http://www.punjabinfoline.com/story/28621