Saturday, January 13, 2018

ਪਰਲ ਨਿਵੇਸ਼ਕਾਂ ਨੇ ਆਪਣੀ ਰਕਮ ਦੀ ਵਾਪਸੀ ਲਈ ਸੰਘਰਸ਼ ਜਾਰੀ

ਧੂਰੀ 12 ਜਨਵਰੀ ( ਮਹੇਸ ਜਿੰਦਲ) ਪਰਲ ਕੰਪਨੀ ਦੇ ਪੀੜਤ ਨਿਵੇਸ਼ਕਾਂ ਨੂੰ ਇਨਸਾਫ ਦਿਵਾਉਣ ਲਈ ਲੜ੍ਹਦੇ ਆ ਰਹੇ ਐਂਟੀ ਚਿੱਟ ਫੰਡ ਫਰੰਟ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਦਾਨਗੜ ਦੀ ਅਗਵਾਈ ਹੇਠ ਹਲਕਾ ਧੂਰੀ ਦੇ ਪੀੜ੍ਹਤ ਨਿਵੇਸ਼ਕਾਂ ਦਾ ਇੱਕਠ ਸਥਾਨਕ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਵਿਖੇ ਹੋਇਆ, ਜਿਸ ਵਿੱਚ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਪੀੜਤਾਂ ਨੇ ਵੱਡੀ ਗਿਣਤੀ 'ਚ ਭਾਗ ਲਿਆ। ਮੀਟਿੰਗ ਦੌਰ�

Read Full Story: http://www.punjabinfoline.com/story/28638