Sunday, January 28, 2018

ਸ਼੍ਰੋਮਣੀ ਕਮੇਟੀ ਵੱਲੋਂ ਆਰੰਭੇ ਹਫਤਾਵਾਰੀ ਸਮਾਗਮਾਂ ਦੀ ਲੜੀ ਵਿੱਚ ਪਹਿਲਾ ਸਮਾਗਮ ਤਖਤ ਸਾਹਿਬ ਵਿਖੇ ਆਯੋਜਿਤ

ਤਲਵੰਡੀ ਸਾਬੋ, 28 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਕੀਤੀ ਗਈ ਮਾਲਵਾ ਜੋਨ ਦੀ ਗੁਰਮਤਿ ਪ੍ਰਚਾਰ ਲਹਿਰ ਅਤੇ ਹਫਤਾਵਾਰੀ ਸਮਾਗਮਾਂ ਦੀ ਸ਼ੁਰੂਆਤ ਤੋਂ ਬਾਦ ਹਫਤਾਵਾਰੀ ਸਮਾਗਮਾਂ ਦੀ ਲੜੀ ਵਿੱਚ ਪਹਿਲਾ ਸਮਾਗਮ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਅੱਜ ਉਕਤ ਹਫਤਾਵਾਰੀ ਸਮਾ�

Read Full Story: http://www.punjabinfoline.com/story/28724