ਤਲਵੰਡੀ ਸਾਬੋ, 30 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਮਾਜ ਸੇਵੀ ਕਾਰਜਾਂ ਵਿਚਲੀਆਂ ਗਤੀਵਿਧੀਆਂ ਨੂੰ ਤੇਜ ਕਰਦਿਆਂ ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਨੌਜਵਾਨ ਸਮਾਜ ਸੇਵੀ ਹਰਜਿੰਦਰ ਸਿੰਘ ਬਿੱਟੂ ਨੇ ਆਪਣੇ ਹੀ ਪਿੰਡ ਦੇ ਇੱਕ ਬੇਘਰ ਦਲਿਤ ਵਿਅਕਤੀ ਨੂੰ ਪਿੰਡ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਰਹਿਣ ਲਈ ਘਰ ਬਣਾ ਕੇ ਦਿੱਤਾ ਹੈ।ਉਕਤ ਕਾਰਜ ਦੀ ਚੁਫੇਰਿਉਂ ਸ਼ਲਾਘਾ ਹੋ ਰਹੀ ਹੈ। ਇਕੱਤਰ ਜਾਣਕਾਰੀ