Wednesday, January 10, 2018

ਕਰਜ਼ਾ ਮੁਆਫੀ ਦਾ ਵਾਅਦਾ ਕਰਕੇ ਸਰਕਾਰ ਬਣਾਉਣ ਵਾਲੀ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ: ਭੂੰਦੜ

ਤਲਵੰਡੀ ਸਾਬੋ, 10 ਜਨਵਰੀ (ਗੁਰਜੰਟ ਸਿੰਘ ਨਥੇਹਾ)- ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰ ਆਉਣ ਦੇ ਤਿੰਨ ਮਹੀਨਿਆਂ ਅੰਦਰ ਲੋਕਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕਰਕੇ ਸਰਕਾਰ ਬਣਾਈ, ਪਰ ਹੁਣ ਆਪਣੇ ਵਾਅਦੇ ਤੋਂ ਭੱਜ ਕੇ ਰਾਜ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿ

Read Full Story: http://www.punjabinfoline.com/story/28624