Saturday, January 20, 2018

ਕਰਜਾ ਮੁਆਫੀ ਬਾਰੇ ਕੂੜ ਪ੍ਰਚਾਰ ਕਰਨ ਵਾਲੇ ਅਕਾਲੀ ਦੱਸਣ ਕਿ ਉਨਾਂ ਨੇ ਕਿਸਾਨੀ ਕਰਜਾ ਮੁਆਫੀ ਲਈ ਕੀ ਕੀਤਾ -ਗੋਲਡੀ ਖੰਗੂੜਾ

ਧੂਰੀ, 19 ਜਨਵਰੀ (ਮਹੇਸ਼ ਜਿੰਦਲ) ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਅੱਜ ਐੱਸ.ਡੀ.ਐੱਮ ਦਫਤਰ ਧੂਰੀ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ, ਪਟਵਾਰੀਆਂ, ਪੰਚਾਇਤ ਸਕੱਤਰਾਂ, ਧੂਰੀ ਅਤੇ ਸ਼ੇਰਪੁਰ ਬਲਾਕਾਂ ਦੇ ਬੀ.ਡੀ.ਪੀ.ਓਜ਼ ਨਾਲ ਪੰਜਾਬ ਸਰਕਾਰ ਦੀ ਕਿਸਾਨੀ ਕਰਜਾ ਮੁਆਫੀ ਸਕੀਮ ਸਬੰਧੀ ਕੀਤੀ ਗਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਦੀ ਕਰਜਾ ਮੁਆਫੀ

Read Full Story: http://www.punjabinfoline.com/story/28684