Saturday, January 6, 2018

ਧੂਰੀ-ਬਰਨਾਲਾ ਸੜਕ ਦੇ ਨਿਰਮਾਣ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਨੇ ਲਾਗਇਆ ਧਰਨਾ

ਧੂਰੀ,05 ਜਨਵਰੀ (ਮਹੇਸ਼ ਜਿੰਦਲ) ਧੂਰੀ-ਬਰਨਾਲਾ ਸੜਕ ਦੀ ਖਸਤਾ ਹਾਲਤ ਤੋਂ ਭੜਕੇ ਇਲਾਕਾ ਵਾਸੀਆਂ ਨੇ ਲੋਕ ਸੰਘਰਸ਼ ਐਕਸ਼ਨ ਕਮੇਟੀ ਦੇ ਕਨਵੀਨਰ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਕੱਕੜਵਾਲ ਚੌਕ `ਚ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ। ਇਸ ਸੜਕ ਦੀ ਉਸਾਰੀ ਲਈ ਕਈ ਵਾਰ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਨ ਦੇ ਬਾਵਜੂਦ ਇਸ ਦੀ ਸਾਰ ਨਾ ਲੈਣ ਤੋਂ ਨਾਰਾਜ਼ ਵੱਡੀ ਗਿਣਤੀ `ਚ ਇਲਾਕੇ ਦੇ ਪਿੰਡਾਂ ਦੇ �

Read Full Story: http://www.punjabinfoline.com/story/28595