Monday, January 8, 2018

ਯਾਦਵਿੰਦਰਾ ਇੰਜਨੀਅਰਿੰਗ ਕਾਲਜ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਇਨਾਮੀ ਪ੍ਰਤੀਯੋਗਤਾ ਕਰਵਾਉਣ ਦਾ ਐਲਾਨ

ਤਲਵੰਡੀ ਸਾਬੋ, 8 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਯਾਦਵਿੰਦਰਾ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨੌਲਜੀ ਤਲਵੰਡੀ ਸਾਬੋ ਦੇ ਪ੍ਰਬੰਧਕਾਂ ਵੱਲੋਂ ਪਿੰਡਾਂ ਦੇ ਸਰਕਾਰੀ ਸਕੂਲਾਂ ਦੇ ਦਸਵੀਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਇਨਾਮੀ ਪ੍ਰਤੀਯੋਗਤਾ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਪੱਤਰਕਾਰ ਵਾਰਤਾ ਦੌਰਾਨ ਯਾਦਵਿੰਦਰਾ ਇੰਜਨੀਅਰਿੰਗ ਕਾਲਜ ਦੇ ਮੁਖੀ ਡਾ. ਹਜੂਰ ਸਿੰਘ ਨੇ ਦੱਸਿਆ ਕਿ

Read Full Story: http://www.punjabinfoline.com/story/28607