Tuesday, January 23, 2018

ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਬੰਸਤ ਦੇ ਮੌਕੇ ਕਲਾ-ਕੌਸ਼ਲ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 23 ਜਨਵਰੀ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ ਵਿੱਚ ਬਸੰਤ ਪੰਚਮੀ ਮੌਕੇ ਪਤੰਗ ਮੁਕਾਬਲੇ ਕਰਵਾਏ ਗਏ। ਇਸ ਸਮਾਰੋਹ ਵਿੱਚ ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਸ. ਸੁਖਰਾਜ ਸਿੰਘ ਸਿੱਧੂ ਅਤੇ ਉਪ ਕੁਲਪਤੀ ਕਰਨਲ ਡਾ. ਬੀ. ਐਸ. ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।\r\nਇਸ ਮੁਕਾਬਲੇ ਵਿ�

Read Full Story: http://www.punjabinfoline.com/story/28704