Wednesday, January 24, 2018

ਕੱਟੀਆਂ ਹੋਈਆਂ ਪੈਨਸ਼ਨਾਂ ਅਤੇ ਆਟਾ ਦਾਲ ਕਾਰਡ ਦੁਆਰਾ ਬਹਾਲ ਕਰੇ ਸਰਕਾਰ-ਜੀਤਮਹਿੰਦਰ ਸਿੰਘ ਸਿੱਧੂ

ਤਲਵੰਡੀ ਸਾਬੋ, 24 ਜਨਵਰੀ (ਗੁਰਜੰਟ ਸਿੰਘ ਨਥੇਹਾ)- ਬੁਢਾਪਾ ਅਤੇ ਵਿਧਵਾ ਪੈਨਸ਼ਨ ਦੋ ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਅਤੇ ਆਟਾ ਦਾਲ ਦੇ ਨਾਲ ਨਾਲ ਚਾਹਪੱਤੀ, ਖੰਡ ਅਤੇ ਘਿਉ ਦੇਣ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਨੇ ਇਹ ਵਾਅਦੇ ਤਾਂ ਕੀ ਪੂਰੇ ਕਰਨੇ ਸਨ ਸਗੋਂ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਗਰੀਬ ਵਰਗ ਦੇ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਨਾ ਕੇਵਲ ਬੰਦ ਕਰ ਦਿ�

Read Full Story: http://www.punjabinfoline.com/story/28708