Wednesday, February 7, 2018

ਕਾਰ ਤੇ ਜਾਅਲੀ ਨੰਬਰ ਪਲੇਟ ਲਾ ਕੇ ਕਰਦੇ ਸੀ ਸ਼ਰਾਬ ਦੀ ਤਸਕਰੀ, 120 ਬੋਤਲਾਂ ਸਣੇ 2 ਕਾਬੂ

ਭਵਾਨੀਗੜ 7 ਫਰਵਰੀ (ਗੁਰਵਿੰਦਰ ਰੋਮੀ ਭਵਾਨੀਗੜ) ਕਾਰ ਤੇ ਜਾਅਲੀ ਨੰਬਰ ਪਲੇਟ ਲਾ ਕੇ ਸ਼ਰਾਬ ਦੀ ਤਸਕਰੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਕਾਰ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਕੇ 10 ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਾਝਾੜ/ਚੰਨੋ ਪੁਲਿਸ ਚੋਕੀ ਦੇ ਇੰਚਾਰਜ ਰਾਜਵੰਤ ਕੁਮਾਰ ਨੇ ਦੱਸਿਆ ਕਿ ਹੋਲਦਾਰ ਰਣਜੀਤ ਸਿੰਘ ਜਦੋ ਪੁਲਿਸ ਪਾਰਟੀ ਸਮੇਤ ਪਿੰਡ ਮੁਨਸ਼ੀਵਾ�

Read Full Story: http://www.punjabinfoline.com/story/28780