Monday, February 5, 2018

ਮਹਾਂਸ਼ਿਵਰਾਤਰੀ ਉਤਸਵ 13 ਫਰਵਰੀ ਨੂੰ

ਧੂਰੀ,5 ਫਰਵਰੀ (ਮਹੇਸ਼) ਹਰ ਸਾਲ ਦੀ ਤਰਾਂ ਇਸ ਵਾਰ ਵੀ ਮਾਤਾ ਮਨਸਾ ਦੇਵੀ ਮੰਦਰ ਧੂਰੀ ਵਿਖੇ ਮਹਾਂਸ਼ਿਵਰਾਤਰੀ ਉਤਸਵ 11,12,13 ਫਰਵਰੀ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਉਤਸਵ ਵਿੱਚ ਸ਼ਰਧਾਲੂਆਂ ਦੀ ਭੀੜ ਨੂੰ ਦੇਖਦੇ ਹੋਏ ਮੰਦਰ ਦੇ ਪ੍ਰਬੰਧਕਾਂ ਵੱਲੋਂ ਤਿਆਰੀਆਂ ਜ਼ੋਰਾਂ \'ਤੇ ਚੱਲ ਰਹੀਆਂ ਹਨ। ਜਾਣਕਾਰੀ ਦਿੰਦਿਆਂ ਮੰਦਰ ਦੇ ਚੇਅਰਮੈਨ ਸ਼੍ਰੀ ਮੈਂਗਲ ਸੈਨ ਨੇ ਦੱਸਿਆ ਕਿ ਮਹਾਂਸ਼�

Read Full Story: http://www.punjabinfoline.com/story/28768