Sunday, February 11, 2018

ਪੰਜਾਬੀ ਯੂਨੀਵਰਸਿਟੀ ਜੂਨੀਅਰ ਸਾਇੰਸ ਸਟਾਰ ਪ੍ਰਤੀਯੋਗਤਾ ਅਤੇ ਸਾਇੰਸ ਪ੍ਰਦਰਸ਼ਨੀ 2018 ਦੇ ਜੇਤੂਆਂ ਨੂੰ ਵੰਡੇ ਗਏ ਨਕਦ ਇਨਾਮ

ਤਲਵੰਡੀ ਸਾਬੋ, 11 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਯਾਦਵਿੰਦਰਾ ਕਾਲਜ ਆਫ ਇੰਜੀਨੀਅਰਿੰਗ ਵਿਖੇ ਅੱਜ ਡਾ. ਬੀ. ਐਸ. ਘੁੰਮਣ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ ਤਹਿਤ ਪੰਜਾਬੀ ਯੂਨੀਵਰਸਿਟੀ ਜੂਨੀਅਰ ਸਾਇੰਸ ਸਟਾਰ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿੱਚ ਲਗਭਗ 912 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਸਿਰਫ ਪਿੰਡ

Read Full Story: http://www.punjabinfoline.com/story/28792