Saturday, February 3, 2018

ਐਸ.ਟੀ.ਐਫ ਸੰਗਰੂਰ ਵੱਲੋ 26 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਕਾਬੂ

ਧੂਰੀ,03 ਜਨਵਰੀ (ਮਹੇਸ਼ ਜਿੰਦਲ) ਸ੍ਰੀ ਹਰਪ੍ਰੀਤ ਸਿੰਘ,ਸਹਾਇਕ ਇੰਸਪੈਕਟਰ ਜਨਰਲ ਪੁਲਿਸ, ਐਸ.ਟੀ.ਐਫ ਪਟਿਆਲਾ ਰੇਜ ਪਟਿਆਲਾ ਅਤੇ ਸ੍ਰੀ ਮਨਜੀਤ ਸਿੰਘ ਬਰਾੜ ਸੁਪਰਡੈਟ ਪੁਲਿਸ,ਸਪੈਸ਼ਲ ਟਾਸਕ ਫੋਰਸ(ਐਸ.ਟੀ.ਐਫ) ਸੰਗਰੂਰ ਵੱਲੋ ਨਸ਼ਿਆ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਲਗਾਤਾਰ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਸੰਗਰੂਰ ਵੱੱਲੋ ਇੱਕ ਔਰਤ ਨੂੰ ਕਾਬੂ ਕਰਕੇ ਉਸ ਪਾਸੋ 26 ਗ੍ਰਾਮ ਹੈਰੋਇਨ

Read Full Story: http://www.punjabinfoline.com/story/28758