Wednesday, February 28, 2018

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਖਾਲਸਾਈ ਸੱਭਿਆਚਾਰਕ ਉਤਸਵ ਦਾ ਆਯੋਜਨ 5 ਅਤੇ 6 ਮਾਰਚ ਨੂੰ

ਤਲਵੰਡੀ ਸਾਬੋ, 28 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਕਾਲਜ ਦੀ ਸਥਾਪਨਾ ਦੇ 20ਵੀਂ ਵਰੇਗੰਢ ਦੇ ਮੌਕੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਚੌਥਾ ਖਾਲਸਾਈ ਸਭਿਆਚਾਰਕ ਉਤਸਵ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਉਤਸਵ ਸਬੰਧੀ ਜਾਣਕਾਰੀ ਦਿੰਦਿਆ ਕਾਲਜ ਪ੍ਰਿੰਸੀਪਲ ਡਾ. ਕਵਲਜੀਤ ਕੌਰ ਨੇ ਦੱਸਿਆ ਕਿ ਉਤਸਵ ਦੇ ਪ੍ਰਬੰ�

Read Full Story: http://www.punjabinfoline.com/story/28836