Thursday, February 15, 2018

ਜਥੇਦਾਰ ਦਾਦੂਵਾਲ ਦੇ ਸਾਲਾਨਾ ਗੁਰਮਤਿ ਸਮਾਗਮ ਅਤੇ 9 ਲੋੜਵੰਦ ਲੜਕੀਆਂ ਦਾ ਆਨੰਦ ਕਾਰਜ 18 ਫਰਵਰੀ ਨੂੰ

ਤਲਵੰਡੀ ਸਾਬੋ, 15 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਰਬੱਤ ਖਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਦੇ ਹਰਿਆਣਾ ਵਿਚਲੇ ਮੁੱਖ ਅਸਥਾਨ ਗੁਰਦੁਆਰਾ ਗ੍ਰੰਥਸਰ ਸਾਹਿਬ ਦਾਦੂ ਵਿਖੇ ਸਾਲਾਨਾ ਗੁਰਮਤਿ ਸਮਾਗਮਾਂ ਦੇ ਨਾਲ ਇਸ ਵਾਰ 9 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦਾ ਆਨੰਦ ਕਾਰਜ ਸਮਾਰੋਹ 18 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ। ਉਕਤ

Read Full Story: http://www.punjabinfoline.com/story/28805