Friday, February 23, 2018

ਰਾਜਪੁਰਾ ਤੋਂ ਕਾਂਗਰਸ ਉਮੀਦਵਾਰ ਸ੍ਰੀ ਨਰਿੰਦਰ ਸ਼ਾਸਤਰੀ ਨੇ ਵਾਰਡ ਨੰਬਰ 9 ਵਿੱਚ ਉਪ ਚੁੁਨਾਵ ਦੇ ਆਖਰੀ ਦਿਨ ਕੀਤਾ ਘਰ ਘਰ ਜਾ ਕੇ ਚੋਣ ਪ੍ਰਚਾਰ

ਰਾਜਪੁਰਾ (ਰਾਜੇਸ਼ ਡਾਹਰਾ )ਅੱਜ ਰਾਜਪੁਰਾ ਦੇ ਵਾਰਡ ਨੰਬਰ 9 ਵਿੱਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਰਿੰਦਰ ਸ਼ਾਸਤਰੀ ਨੇ ਚੁਣਾਵ ਪ੍ਰਚਾਰ ਦੇ ਆਖ਼ਰੀ ਦਿਨ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਿੱਥੇ ਉਨ੍ਹਾਂ ਨਾਲ ਵੱਡੀ ਸੰਖਿਆ ਵਿੱਚ ਵਾਰਡ ਵਾਸੀ ਤੇ ਕਾਂਗਰਸ ਸਮਰਥਕ ਉਨ੍ਹਾਂ ਦੇ ਨਾਲ ਸਨ ਇਸ ਮੌਕੇ ਤੇ ਵਾਰਡ ਵਾਸੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਵਾਰ ਦੇ ਚੁਣਾਵ ਵਿੱਚ ਨਰਿੰਦ

Read Full Story: http://www.punjabinfoline.com/story/28823