Thursday, February 1, 2018

ਤਲਵੰਡੀ ਸਾਬੋ ਦੇ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਹੋਈ, ਗੁਰਪ੍ਰੀਤ ਸਿੰਘ ਮਾਨਸ਼ਾਹੀਆ ਬਣੇ ਨਵੇ ਪ੍ਰਧਾਨ

ਤਲਵੰਡੀ ਸਾਬੋ, 1 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਦੇ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਲੰਬੀ ਜੱਦੋ-ਜਹਿਦ ਪਿੱਛੋਂ ਸਿਰੇ ਚੜ੍ ਗਈ ਜਿਸ ਦਾ 15 ਕੌਸਲਰਾਂ ਨੇ ਸਰਬਸੰਮਤੀ ਨਾਲ ਵਾਰਡ ਨੰ: 2 ਤੋਂ ਬਿਨਾਂ ਮੁਕਾਬਲਾ ਚੁਣੇ ਹੋਏ ਕਾਂਗਰਸ ਪਾਰਟੀ ਦੇ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਨੂੰ ਪ੍ਰਧਾਨ ਬਣਾ ਦਿੱਤਾ ਹੈ ਜਿਸ \'ਤੇ ਇਲਾਕੇ ਦੇ ਕਾਂਗਰਸੀਆਂ ਨੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣ�

Read Full Story: http://www.punjabinfoline.com/story/28745