Tuesday, February 6, 2018

ਬੁਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਵਾਲੀਆਂ ਤੇ ਕੱਸਿਆ ਸੱਕਜਾ

ਧੂਰੀ,06 ਫਰਵਰੀ (ਮਹੇਸ਼) ਸ੍ਰੀ ਮਾਨਯੋਗ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਜਿਲ੍ਹਾ ਪੁਲਿਸ ਮੁੱਖੀ ਸੰਗਰੂਰ ਅਤੇ ਡੀ.ਐਸ.ਪੀ ਅਕਾਸ਼ਦੀਪ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਟ੍ਰੈਫਿਕ ਪੁਲਿਸ ਇੰਚਾਰਜ ਪਵਨ ਸ਼ਰਮਾ ਵੱਲੋਂ ਤਰਵੈਨੀ ਚੌਕ ਵਿਖੇ ਨਾਕਾ ਲਗਾਇਆ ਗਿਆ। ਉਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਬੁਲਟ ਮੋਟਰ ਸਾਈਕਲ ਦੇ ਪਟਾਕੇ ਮਾਰਨ ਵਾਲੀਆ ਤੇ ਸੱਕਜਾ ਕੱਸ

Read Full Story: http://www.punjabinfoline.com/story/28775