Monday, February 12, 2018

ਸੰਤ ਬਾਬਾ ਗੁਰਦਿਆਲ ਸਿੰਘ ਦੀ ਬਰਸੀ ਨੂੰ ਸਮਰਪਿਤ ਲਹਿਰੀ ਵਿਖੇ ਕੀਰਤਨ ਸਜਾਏ ਗਏ

ਤਲਵੰਡੀ ਸਾਬੋ, 12 ਫਰਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਲਹਿਰੀ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਕਮੇਟੀ ਅਤੇ ਪਿੰਡ ਦੇ ਸਹਿਯੋਗ ਨਾਲ ਸੰਤ ਬਾਬਾ ਗੁਰਦਿਆਲ ਸਿੰਘ ਜੀ ਦੀ 65ਵੀਂ ਬਰਸੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਏ ਗਏ ਜਿਸ ਵਿੱਚ ਸਮੁੱਚੀਆਂ ਸਿੱਖ ਸੰਗਤਾਂ ਨੇ ਭਰਪੂਰ ਹਾਜ਼ਰੀ ਭਰੀ। ਇਸ ਨਗਰ ਕ

Read Full Story: http://www.punjabinfoline.com/story/28796